Saturday, April 12, 2014

ਵਿਦੇਸ਼ੀ ਬੈਂਕ ਖਾਤਿਆਂ ਨੂੰ ਲੈ ਕੇ ਚੋਣ ਕਮਿਸ਼ਨ ਦਾ ਪ੍ਰਨੀਤ ਕੌਰ ਨੂੰ ਨੋਟਿਸ

ਪਟਿਆਲਾ, ਜ਼ਿਲਾ ਚੋਣਕਾਰ ਅਧਿਕਾਰੀ ਵਲੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਸਮੇਂ ਵਿਦੇਸ਼ੀ ਖਾਤਿਆਂ ਦਾ ਜ਼ਿਕਰ ਨਾ ਕਰਨ ਸਬੰਧੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਸਬੰਧੀ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕੀਤੀ ਸੀ ਕਿ ਪ੍ਰਨੀਤ ਕੌਰ ਦੇ ਵਿਦੇਸ਼ਾਂ ਵਿਚ ਵੀ ਖਾਤੇ ਹਨ ਲੇਕਿਨ ਉਨ੍ਹ�

Read Full Story: http://www.punjabinfoline.com/story/23169