Saturday, April 26, 2014

ਰਾਵਤ ਦੇ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ

ਹਰੀਦੁਆਰ, ਭਾਜਪਾ ਉਮੀਦਵਾਰ ਸਾਬਕਾ ਮੁੱਖ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਉਤਰਾਖੰਡ ਦੇ ਮੁੱਖ ਮੰਤਰੀ ਹਰੀਸ਼ ਰਾਵਤ ਦੇ ਵਿਰੁੱਧ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਭਾਜਪਾ ਉਮੀਦਵਾਰ ਰਮੇਸ਼ ਪੋਖਰਿਆਲ ਨਿਸ਼ੰਕ ਦੇ ਚੋਣ ਇੰਚਾਰਜ਼ ਵਿਮਲ ਕੁਮਾਰ ਅਨੁਸਾਰ, ਅਸੀਂ ਹਰੀਦੁਆਰ ਜ਼ਿਲਾ ਚੋਣ ਅਧਿਕਾਰੀ ਨੂੰ ਬਿੰਦੂਵਾਰ 8 ਸ਼ਿਕਾਇਤਾਂ ਭੇਜੀਆਂ ਹਨ। ਨਿਸ਼ੰਕ ਨੇ ਆਪਣੇ ਅ�

Read Full Story: http://www.punjabinfoline.com/story/23385