Thursday, April 17, 2014

ਮਮਤਾ ਵਿਰੁੱਧ ਕਾਰਵਾਈ ਕਰੇ ਚੋਣ ਕਮਿਸ਼ਨ : ਭਾਜਪਾ

ਨਵੀਂ ਦਿੱਲੀ, ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਤ੍ਰਿਣਮੂਲ ਕਾਂਗਰਸ ਨੇਤਾ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਮਾਰਵਾੜੀ ਭਾਈਚਾਰੇ ਅਤੇ ਹਿੰਦੀ ਭਾਸ਼ੀ ਲੋਕਾਂ ਨੂੰ ਚੋਣਾਂ ਤੋਂ ਬਾਅਦ ਦੇਖ ਲੈਣ ਦੀ ਧਮਕੀ ਦਿੱਤੀ ਹੈ ਅਤੇ ਇਸ ਨੂੰ ਦੇਖਦੇ ਹੋਏ ਉਨ੍ਹਾਂ ਵਿਰੁੱਧ ਚੋਣ ਜ਼ਾਬਤਾ ਉਲੰਘਣ ਕਰਨ ਅਧੀਨ ਕਾਰਵਾਈ ਕੀਤੀ ਜਾਵੇ। ਪਾਰਟੀ ਦੇ ਚੋਣ ਸੈੱਲ ਦੇ ਰ

Read Full Story: http://www.punjabinfoline.com/story/23237