Saturday, April 12, 2014

ਮੈਂ ਕਾਂਗਰਸ ਵਾਂਗ ਝੂਠੇ ਵਾਅਦੇ ਨਹੀਂ ਕਰਾਂਗਾ : ਮੋਦੀ

ਬਾਡਮੇਰ, ਰਾਜਸਥਾਨ ਦੀ ਬਾਡਮੇਰ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜ ਰਹੇ ਜਸਵੰਤ ਸਿੰਘ ਦੇ ਗੜ੍ਹ ਚ ਅੱਜ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਜਨਤਾ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸ ਤੇ ਨਿਸ਼ਾਨਾ ਵਿੰਨ੍ਹਿਦੇ ਹੋਏ ਕਿਹਾ ਕਿ ਮੈਂ ਕਾਂਗਰਸ ਵਾਂਗ ਝੂਠੇ ਵਾਅਦੇ ਨਹੀਂ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਸਾਡਾ ਟੀਚਾ ਵਿਕਾਸ ਅਤੇ ਚੰ

Read Full Story: http://www.punjabinfoline.com/story/23176