Thursday, April 10, 2014

ਕੈਪਟਨ ਝੂਠ ਦੀ ਰਾਜਨੀਤੀ ਕਰਨ ਚ ਦੇਸ਼ ਚ ਸਭ ਤੋਂ ਅੱਵਲ-ਬਾਦਲ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਕਿਆ, ਜਦੋਂ ਕੈਪਟਨ ਅਮਰਿੰਦਰ ਦੇ ਸਾਥੀ ਅਤੇ ਚੋਟੀ ਦੇ ਨੇਤਾ ਸ. ਜਗਜੀਵਨ ਪਾਲ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਤ�

Read Full Story: http://www.punjabinfoline.com/story/23137