Saturday, April 26, 2014

ਅੰਮ੍ਰਿਤਸਰ ਵਿਖੇ ਸ਼੍ਰੀ ਨਰਿੰਦਰ ਮੋਦੀ ਨੇ ਵਿਸ਼ਾਲ ਜੰਨ ਸਭਾ ਨੂੰ ਸੰਭੋਧਨ ਕੀਤਾ

ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਅੰਮ੍ਰਿਤਸਰ ਦੇ ਵਿਕਾਸ ਲਈ ਫਾਈਵ-ਟੀ ਫਾਰਮੂਲਾ ਸੁਝਾਇਆ ਹੈ। ਅੰਮ੍ਰਿਤਸਰ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੀ ਸਾਂਝੀ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਟੂਰਿਜ਼ਮ ਟੈਕਨਾਲੋਜੀ ਟੈਲੇਂਟ ਟਰਿਡੀਸ਼ਨ ਅਤੇ ਟ੍ਰੇਡ ਜ਼ਰੀਏ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕਦਾ ਹੈ।
ਮੋਦੀ ਨੇ ਕਿ�

Read Full Story: http://www.punjabinfoline.com/story/23364