Friday, April 18, 2014

ਜੇਤਲੀ ਆਤਮ ਵਿਸ਼ਵਾਸ ਖੋਹ ਚੁੱਕੇ ਹਨ-ਅਮਰਿੰਦਰ

ਅੰਮ੍ਰਿਤਸਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰੁਣ ਜੇਤਲੀ ਤੇ ਨਿਸ਼ਾਨਾ ਸਾਧਦੇ ਹੋਏ ਅੱਜ ਕਿਹਾ ਕਿ ਉਨ੍ਹਾਂ ਨੂੰ ਸਥਾਨਕ ਕਾਰਜ ਕਰਤਾਵਾਂ ਤੇ ਭਰੋਸਾ ਨਹੀਂ ਹੈ। ਇਸ ਲਈ ਬਾਹਰ ਤੋਂ ਕਾਰਜ ਕਰਤਾਵਾਂ ਨੂੰ ਬੁਲਾ ਰਹੇ ਹਨ।
ਅੰਮ੍ਰਿਤਸਰ ਦੱਖਣੀ ਵਿਧਾਨ ਸਭਾ

Read Full Story: http://www.punjabinfoline.com/story/23260