Tuesday, April 1, 2014

ਮੋਦੀ ਪ੍ਰਧਾਨਮੰਤਰੀ ਬਣੇ ਤਾਂ ਦੰਗਿਆਂ ਦਾ ਖਤਰਾ ਬਣਿਆ ਰਹੇਗਾ : ਮਾਇਆਵਤੀ

ਕੋਲਕਾਤਾ, ਬਸਪਾ ਪ੍ਰਮੁੱਖ ਮਾਇਆਵਤੀ ਨੇ 2002 ਦੰਗਿਆਂ ਦਾ ਮੁੱਦਾ ਚੁੱਕਦੇ ਹੋਏ ਸੋਮਵਾਰ ਨੂੰ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਦੇ ਪ੍ਰਧਾਨਮੰਤਰੀ ਬਣਨ ਤੇ ਦੇਸ਼ ਚ ਫਿਰਕੂ ਹਿੰਸਾ ਦਾ ਖਤਰਾ ਹਮੇਸ਼ਾ ਬਣਿਆ ਰਹੇਗਾ। ਪੱਛਮੀ ਬੰਗਾਲ ਦੇ ਪਾਰਟੀ ਵਰਕਰਾਂ ਦੀ ਇਕ ਬੈਠਕ ਨੂੰ ਸੰਬੋਧਨ ਕਰਦੇ ਹੋਏ ਮਾਇਆਵਤੀ ਨੇ ਸੂਬਾ ਸਰਕਾਰ ਦੀ ਮਮਤਾ ਬੈਨਰਜੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਜਨਤਾ ਦੀਆਂ

Read Full Story: http://www.punjabinfoline.com/story/23026