Saturday, April 12, 2014

ਕੈਪਟਨ ਪਰਿਵਾਰ ਦੇ ਵਿਦੇਸ਼ੀ ਖਾਤਿਆਂ ਦਾ ਹਿਸਾਬ ਦਿਓ-ਮੋਦੀ

ਨਵੀਂ ਦਿੱਲੀ, ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਵਿਦੇਸ਼ੀ ਬੈਂਕ ਚ ਖਾਤੇ ਹੋਣ ਦੇ ਮਾਮਲੇ ਤੇ ਭਾਰਤੀ ਜਨਤਾ ਪਾਰਟੀ ਨੇ ਹੋਰ ਹਮਲਾਵਰ ਰੁਖ ਅਖਤਿਆਰ ਕਰ ਲਿਆ। ਸ਼ਨੀਵਾਰ ਨੂੰ ਬਾੜਮੇਰ ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਪਹਿਲੀ ਵਾਰ ਇਸ ਮੁੱਦੇ ਤੇ ਬੋਲੇ। ਮੋਦੀ ਨੇ ਕਿਹਾ ਕਿ ਜ�

Read Full Story: http://www.punjabinfoline.com/story/23174