Saturday, April 19, 2014

ਕੈਪਟਨ ਪਟਿਆਲਵੀਆਂ ਲਈ ਵੀ ਬਾਹਰੀ ਉਮੀਦਵਾਰ ਵਰਗਾ : ਸੁਖਬੀਰ

ਪਟਿਆਲਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਸਿਰਫ ਚੋਣਾਂ ਦੌਰਾਨ ਹੀ ਲੋਕਾਂ ਨੂੰ ਦਿਖਾਈ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਆਪਣੇ ਪਟਿਆਲਾ ਵਿਧਾਨ ਸਭਾ ਹਲਕੇ ਦੇ ਲੋਕਾਂ ਲਈ ਵੀ ਕਿਸੇ ਬਾਹਰੀ ਉਮੀਦਵਾਰ ਤੋਂ ਵੱਧ ਨਹੀਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਗੱਲ ਤੋਂ ਭਲ�

Read Full Story: http://www.punjabinfoline.com/story/23268