Monday, April 21, 2014

ਕਾਂਗਰਸ, ਭਾਜਪਾ ਨਾਲ ਹੀ ਖਤਮ ਹੋ ਜਾਵੇਗੀ ਸਪਾ ਤੇ ਬਸਪਾ : ਕੇਜਰੀਵਾਲ

ਅਮੇਠੀ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪਾ-ਬਸਪਾ ਨੂੰ ਕਾਂਗਰਸ ਅਤੇ ਭਾਜਪਾ ਦੀ ਭ੍ਰਿਸ਼ਟਾਚਾਰ ਅਤੇ ਫਿਰਕਾਪ੍ਰਸਤੀ ਰਾਜਨੀਤੀ ਦੀ ਹੀ ਸ਼ਾਖਾ ਦਸਦੇ ਹੋਏ ਕਿਹਾ ਹੈ ਕਿ ਕਾਂਗਰਸ ਅਤੇ ਭਾਜਪਾ ਖਾਤਮੇ ਨਾਲ ਹੀ ਇਨ੍ਹਾਂ ਦੋਹਾਂ ਦਲਾਂ ਦਾ ਨਾਮੋਨਿਸ਼ਾਨ ਵੀ ਮਿਟ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਦੀਆਂ ਇਨ੍ਹਾਂ ਚੋਣਾਂ ਵਿਚ ਉਨ੍ਹਾਂ ਦੀ ਲੜਾਈ ਕਿਸੇ ਦਲ ਨਾਲ ਨਹੀਂ

Read Full Story: http://www.punjabinfoline.com/story/23305