Saturday, April 12, 2014

ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਹਨ, ਉਹ ਦੇਸ਼ ਦੀ ਗੱਲ ਨਾ ਕਰਨ : ਮਮਤਾ

ਕਰਾਨਦਿਗੀ, ਨਰਿੰਦਰ ਮੋਦੀ ਵਲੋਂ ਮਮਤਾ ਬੈਨਰਜੀ ਤੇ ਵੋਟ ਬੈਂਕ ਦੀ ਸਿਆਸਤ ਕਰਨ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਅੱਜ ਤ੍ਰਿਣਮੂਲ ਦੀ ਪ੍ਰਧਾਨ ਨੇ ਨਰਿੰਦਰ ਮੋਦੀ ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਹੱਥ ਖੂਨ ਨਾਲ ਰੰਗੇ ਹੁੰਦੇ ਹਨ, ਉਨ੍ਹਾਂ ਨੂੰ ਦੇਸ਼ ਬਾਰੇ ਗੱਲ ਨਹੀਂ ਕਰਨੀ ਚਾਹੀਦੀ।

Read Full Story: http://www.punjabinfoline.com/story/23164