Friday, April 11, 2014

ਕੇਜਰੀਵਾਲ ਪੰਜਾਬ ਚ ਕਰਨਗੇ ਰੋਡ ਸ਼ੋਅ

ਨਵੀਂ ਦਿੱਲੀ, ਦਿੱਲੀ ਚ ਵੋਟਿੰਗ ਖਤਮ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਪੰਜਾਬ ਚ ਚੋਣਾਂ ਦਾ ਪ੍ਰਚਾਰ ਕਰਨਗੇ। ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚਣਗੇ ਅਤੇ ਸ਼੍ਰੀ ਹਰਮਿੰਦਰ ਸਾਹਿਬ ਦਾ ਦੌਰਾ ਕਰਨਗੇ ਅਤੇ ਸ਼ਹਿਰ ਚ ਉਹ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਦਾ ਤਰਨਤਾਰਨ ਅਤੇ ਗੁਰਦਾਸਪੁਰ ਜਾਣ ਦਾ ਪ੍ਰੋਗਰਾਮ ਹੈ। ਉਹ ਸ਼�

Read Full Story: http://www.punjabinfoline.com/story/23139