Friday, April 11, 2014

ਕੈਪਟਨ ਹਾਰੇ ਹੋਏ ਜੁਆਰੀਏ ਵਾਂਗ ਫਿਰ ਰਿਹੈ-ਮਜੀਠੀਆ

ਮਜੀਠਾ, ਸ਼੍ਰੋਮਣੀ ਅਕਾਲੀ ਦਲ ਮਜੀਠਾ ਸ਼ਹਿਰੀ ਦੇ ਪ੍ਰਧਾਨ ਸ. ਬਲਵੰਤ ਸਿੰਘ ਦੇ ਗ੍ਰਹਿ ਵਿਖੇ ਸ਼ੁੱਕਰਵਾਰ ਨੂੰ ਸਰਗਰਮ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਸ੍ਰੀ ਅਰੁਣ ਜੇਤਲੀ ਨੂੰ ਕਸਬਾ ਮਜੀਠਾ ਚੋਂ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ। ਮਜੀਠੀਆ ਨੇ

Read Full Story: http://www.punjabinfoline.com/story/23161