Monday, April 21, 2014

ਗਾਂਧੀ ਪਰਿਵਾਰ ਦੇ ਇਸ਼ਾਰਿਆਂ ਤੇ ਨੱਚ ਰਿਹੈ ਕੈਪਟਨ : ਸੁਖਬੀਰ

ਬਠਿੰਡਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ 1984 ਦੇ ਦੰਗਿਆਂ ਦੇ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਨੂੰ ਕਾਲੀਨ ਚਿੱਟ ਦੇਣਾ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਤਾਂ ਗਾਂਧੀ ਪਰਿਵਾਰ ਦੇ ਇਸ਼ਾਰਿਆਂ ਤੇ ਹੀ ਨੱਚ ਰਿਹਾ ਹੈ। ਜੇ ਗਾਂਧੀ ਪਰਿਵਾਰ ਉਸ ਨੂੰ ਫੌਜੀ ਕਾਰਵਾਈ ਨੂੰ ਜਾਇਜ਼ ਕਰਾਰ ਦੇਣ ਲਈ ਕਹਿੰਦਾ ਹੈ, ਉਹ ਫੌਜ�

Read Full Story: http://www.punjabinfoline.com/story/23299