Wednesday, April 16, 2014

ਗਡਕਰੀ ਨੇ ਕਿਰਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਹੋਣ ਦਾ ਕੀਤਾ ਖੰਡਨ

ਨਵੀਂ ਦਿੱਲੀ, ਭਾਜਪਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਨਿਤੀਨ ਗਡਕਰੀ ਨੇ ਕਿਰਨ ਬੇਦੀ ਨੂੰ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਦੀਆਂ ਖ਼ਬਰਾਂ ਤੋਂ ਇਨਕਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗਡਕਰੀ ਦੇ ਨਾਂ ਤੋਂ ਇਕ ਟਵੀਟ ਵਿਚ ਕਿਹਾ ਗਿਆ ਹੈ ਕਿ ਭਾਜਪਾ ਦਿੱਲੀ ਵਿਚ ਚੋਣਾਂ ਲਈ ਤਿਆਰ ਹੈ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਹਮਣੇ ਦੇਸ਼ ਦੀ ਪਹਿਲੀ ਪੁਲਸ ਮਹਿਲਾ �

Read Full Story: http://www.punjabinfoline.com/story/23216