Friday, April 25, 2014

ਸੈਨਾ ਪ੍ਰਮੁੱਖ ਦੀ ਨਿਯੁਕਤੀ ਰੋਕਣ ਲਈ ਸਵਾਮੀ ਦਾ ਰਾਸ਼ਟਰਪਤੀ ਨੂੰ ਪੱਤਰ

ਨਵੀਂ ਦਿੱਲੀ, ਭਾਜਪਾ ਨੇ ਲੋਕਸਭਾ ਚੋਣ ਦੌਰਾਨ ਨਵੇਂ ਸੈਨਾ ਪ੍ਰਮੁੱਖ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰਨ ਤੇ ਸਵਾਲ ਚੁੱਕਦੇ ਹੋਏ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਇਸ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਸਰਕਾਰ ਦੇ ਇਸ ਕਦਮ ਨੂੰ ਚੋਣ ਕਾਡ ਆਫ ਕੰਡਕਟ ਦੀ ਉਲੰਘਣਾ ਕਰਾਰ ਦਿੰਦੇ ਹੋਏ ਚੋਣ ਕਮਿਸ਼ਨ ਨੂੰ ਵੀ ਇਸ ਦੀ ਸ਼ਿਕਾਇਤ ਦਿੱਤੀ ਸੀ। ਰੱਖਿਆ ਮੰਤਰਾਲੇ ਨੇ ਭਾਜਪ�

Read Full Story: http://www.punjabinfoline.com/story/23361