Tuesday, April 15, 2014

ਦੇਸ਼ ਨੂੰ ਨਰਿੰਦਰ ਮੋਦੀ ਵਰਗੇ ਪ੍ਰਧਾਨ ਮੰਤਰੀ ਦੀ ਲੋੜ : ਅਡਵਾਨੀ

ਕਟਿਹਾਰ, ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਦੀ ਖੁੱਲ੍ਹ ਕੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਨੂੰ ਨਰਿੰਦਰ ਮੋਦੀ ਵਰਗੇ ਮਜ਼ਬੂਤ ਪ੍ਰਧਾਨ ਮੰਤਰੀ ਦੀ ਲੋੜ ਹੈ ਜੋ ਵਿਕਾਸ ਦੀ ਗੱਲ ਕਰਨ ਦੀ ਬਜਾਏ ਵਿਕਾਸ ਨੂੰ ਅਸਲੀਅਤ ਦੇ ਧਰਾਤਲ ਤੇ ਉਤਾਰਨ ਵਿਚ ਯਕੀਨ ਰਖਦਾ �

Read Full Story: http://www.punjabinfoline.com/story/23189