Friday, April 11, 2014

ਕੈਪਟਨ ਅਮਰਿੰਦਰ ਪੰਜਾਬ ਦੇ ਹਿੱਤਾਂ ਦਾ ਸਭ ਤੋਂ ਵੱਡਾ ਦੁਸ਼ਮਣ : ਮਜੀਠੀਆ

ਅੰਮ੍ਰਿਤਸਰ, ਕੈਪਟਨ ਅਮਰਿੰਦਰ ਸਿੰਘ ਨੂੰ ਹਲਕਾ ਮਜੀਠਾ ਵਿਖੇ ਲਗ ਰਹੇ ਕਰਾਰੇ ਝਟਕਿਆਂ ਦਾ ਸਿਲਸਿਲਾ ਜਾਰੀ ਹੈ, ਜਿਸ ਦੌਰਾਨ ਅੱਜ ਪਿੰਡ ਮਹੱਦੀਪੁਰ ਵਿਖੇ 2 ਵੱਖ-ਵੱਖ ਸਮਾਗਮਾਂ ਦੌਰਾਨ 50 ਤੋਂ ਵੱਧ ਪਰਿਵਾਰਾਂ ਵਲੋਂ ਕਾਂਗਰਸ ਛੱਡ ਕੇ ਮਾਲ ਅਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਕਬੂਲ ਕਰਨ ਨਾਲ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਉਮੀਦਵਾਰ ਅਰੁਣ ਜੇਤਲੀ ਦੀ ਚੋਣ ਮੁਹਿੰ�

Read Full Story: http://www.punjabinfoline.com/story/23148