Saturday, April 5, 2014

ਕੈਪਟਨ ਅਮਰਿੰਦਰ ਨੇ ਭਰੇ ਨਾਮਜ਼ਦਗੀ ਪੱਤਰ

ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਦੁਪਹਿਰੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸ ਦੇ ਕਾਰਕੁੰਨ ਉਨਹਾਂ ਨਾਲ ਮੌਜੂਦ ਸਨ। ਕੈਪਟਨ ਅਮਰਿੰਦਰ ਸਿੰਘ ਦਾ ਮੁਕਾਬਲਾ ਭਾਜਪਾ ਦੇ ਦਿੱਗਜ ਨੇਤਾ ਅਰੁਣ ਜੇਤਲੀ ਨਾਲ ਹੋਣ ਜਾ ਰਿਹਾ ਹੈ। ਕਾਂਗਰਸ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਿਛਲੀਆਂ 3 ਚੋਣਾਂ �

Read Full Story: http://www.punjabinfoline.com/story/23053