Friday, April 18, 2014

ਗਾਂਧੀ ਜੀ ਦੇ ਸੁਪਨਿਆਂ ਨੂੰ ਭਾਜਪਾ ਪੂਰੀ ਕਰੇਗੀ: ਰਾਜਨਾਥ

ਠਾਣੇ, ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਪੂਰਾ ਕਰੇਗੀ ਜੋ ਕਾਂਗਰਸ ਨਹੀਂ ਕਰ ਸਕੀ। ਰਾਜਨਾਥ ਨੇ ਵੀਰਵਾਰ ਰਾਤ ਨੂੰ ਕਲਿਆਣ ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਹਾਤਮਾ ਗਾਂਧੀ ਨੇ ਆਜ਼ਾਦੀ ਤੋਂ ਬਾਅਦ ਕਾਂਗਰਸ ਨੂੰ ਭੰਗ ਕਰਨ ਦੀ ਗੱਲ ਕਹੀ ਸੀ, ਪਰ ਕਾਂਗਰਸ ਨੇ ਉਨ੍ਹਾਂ ਦੀ ਸਲਾਹ ਨਹੀਂ ਮੰਨੀ। ਉਨ੍ਹਾਂ ਨੇ ਭ੍ਰਿਸ਼

Read Full Story: http://www.punjabinfoline.com/story/23258