Monday, April 7, 2014

ਕੈਪਟਨ ਆਪਣੀ ਪਾਰਟੀ ਦੀ ਪੰਜਾਬ ਲਈ ਦੇਣ ਦੱਸਣ : ਸੁਖਬੀਰ ਬਾਦਲ

ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਫਿਰਕੂ ਪੱਤੇ ਖੇਡ ਕੇ ਅੰਮ੍ਰਿਤਸਰ ਵਿਚ ਚੋਣ ਮਾਹੌਲ ਖਰਾਬ ਕਰਨ ਤੋਂ ਗੁਰੇਜ਼ ਕਰਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱ�

Read Full Story: http://www.punjabinfoline.com/story/23063