Friday, April 11, 2014

ਮੋਦੀ ਨੂੰ ਵੀਜ਼ਾ ਦੇਵੇਗਾ ਪਾਕਿ

ਇਸਲਾਮਾਬਾਦ, ਪਾਕਿਸਤਾਨ ਭਾਰਤ ਵਿਚ ਹੋ ਰਹੀਆਂ ਚੋਣਾਂ ਨੂੰ ਧਿਆਨ ਨਾਲ ਦੇਖ ਰਿਹਾ ਹੈ ਅਤੇ ਨਵੀਂ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਸਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਨੂੰ ਬਿਨਾਂ ਸਮਾਂ ਬਰਬਾਦ ਕੀਤਿਆਂ ਗੱਲਬਾਤ ਅੱਗੇ ਵਧਾਉਣੀ ਚਾਹੀਦੀ ਹੈ ਅਤੇ ਨਾਲ ਹੀ ਨਰਿੰਦਰ ਮੋਦੀ ਨੂੰ ਵੀਜ਼ਾ ਦੇਣ ਲਈ ਤਿਆਰ ਹੈ। ਇਕ ਅੰਗਰੇਜ਼ੀ ਅਖਬਾਰ ਨੇ ਇਹ ਖਬਰ ਦਿੱਤੀ ਹੈ। ਉਸਨੇ ਨਵੀਂ ਦਿੱਲੀ ਵਿਚ ਪਾਕਿਸ�

Read Full Story: http://www.punjabinfoline.com/story/23152