Monday, April 7, 2014

ਅਮਿਤ ਸ਼ਾਹ ਦੀ ਗ੍ਰਿਫਤਾਰੀ ਕਿਉਂ ਨਹੀਂ : ਦਿਗਵਿਜੇ

ਨਵੀਂ ਦਿੱਲੀ, ਕਾਂਗਰਸ ਦੇ ਕਥਿਤ ਭੜਕਾਊ ਭਾਸ਼ਣ ਲਈ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਮਿਤ ਸ਼ਾਹ ਦੀ ਗ੍ਰਿਫਤਾਰੀ ਨਹੀਂ ਹੋਣ ਤੇ ਸਵਾਲ ਖੜ੍ਹਾ ਕਰਦੇ ਹੋਏ ਉਤਰ ਪ੍ਰਦੇਸ਼ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਕਾਂਗਰਸ ਜਨਰਲ ਸਕੱਤਰ ਦਿਗਵਿਜੇ ਸਿੰਘ ਨੇ ਅੱਜ ਇਥੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਇਮਰਾਨ ਮਸੂਦ ਵਿਰੁੱਧ ਮਾਮਲਾ ਦਰਜ ਹੁੰਦੇ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਪ�

Read Full Story: http://www.punjabinfoline.com/story/23086