Tuesday, April 8, 2014

ਚੋਣ ਕਮਿਸ਼ਨ ਨੇ ਦਿੱਤਾ ਅਮਿਤ ਸ਼ਾਹ ਨੂੰ ਨੋਟਿਸ

ਨਵੀਂ ਦਿੱਲੀ, ਚੋਣ ਕਮਿਸ਼ਨ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦਾ ਸੱਜਾ ਹੱਥ ਮੰਨੇ ਜਾਣ ਵਾਲੇ ਅਮਿਤ ਸ਼ਾਹ ਨੂੰ ਮੁਜ਼ੱਫਰਨਗਰ, ਸ਼ਾਮਲੀ ਅਤੇ ਬਿਜਨੌਰ ਚ ਭੜਕਾਊ ਭਾਸ਼ਣ ਦੇਣ ਦੇ ਮਾਮਲੇ ਚ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਪ੍ਰਮੁੱਖ ਸਕੱਤਰ ਆਰ. ਕੇ. ਸ਼ਰਮਾ ਨੇ ਅੱਜ ਸ਼੍ਰੀ ਸ਼ਾਹ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਉਂਦਿਆਂ ਇਹ ਨੋਟਿਸ ਜਾਰੀ ਕੀਤਾ �

Read Full Story: http://www.punjabinfoline.com/story/23092