Saturday, April 26, 2014

ਮਨਮੋਹਨ ਜਾਣਬੁਝ ਕੇ ਨਜ਼ਰਅੰਦਾਜ਼ ਕਰ ਰਹੇ ਹਨ ਮੋਦੀ ਲਹਿਰ : ਜੇਤਲੀ

ਨਵੀਂ ਦਿੱਲੀ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੀ ਦੇਸ਼ ਭਰ ਚ ਜ਼ਬਰਦਸਤ ਲਹਿਰ ਹੈ ਅਤੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਨੂੰ ਜਾਣਬੁਝ ਕੇ ਨਜ਼ਰਅੰਦਾਜ਼ ਕਰ ਰਹੇ ਹਨ। ਡਾ. ਸਿੰਘ ਨੇ ਵੀਰਵਾਰ ਨੂੰ ਕਿਹਾ ਸੀ ਕਿ ਦੇਸ਼ ਚ ਮੋਦੀ ਦੀ ਕੋਈ ਲਹਿਰ ਨਹੀਂ ਹੈ ਅਤੇ ਇਹ ਸਿਰਫ ਮੀਡੀਆ ਦ�

Read Full Story: http://www.punjabinfoline.com/story/23370