Wednesday, April 16, 2014

ਚੋਣ ਰੈਲੀਆਂ ਚ ਹਜ਼ਾਰਾਂ ਕਰੋੜ ਕਾਲੇਧਨ ਖਰਚ ਕਰ ਰਹੇ ਹਨ ਮੋਦੀ : ਕਾਂਗਰਸ

ਨਵੀਂ ਦਿੱਲੀ, ਕਾਂਗਰਸ ਨੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਤੇ ਹਮਲੇ ਹੋਰ ਤੇਜ਼ ਕਰ ਦਿੱਤੇ ਹਨ ਅਤੇ ਇਸ ਗੱਲ ਦਾ ਅਫਸੋਸ ਜ਼ਾਹਰ ਕੀਤਾ ਹੈ ਕਿ ਬੇਹਿਸਾਬ ਪੈਸਾ ਉਨ੍ਹਾਂ ਦੇ ਵਿਰੋਧੀ ਪਾਣੀ ਵਾਂਗ ਵਹਾ ਰਹੇ ਹਨ ਅਤੇ ਭ੍ਰਿਸ਼ਟਾਚਾਰ ਕਾਂਗਰਸ ਕਹਿਲਾ ਰਹੀ ਹੈ। ਕਾਨੂੰਨ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਦੇ ਅਧਿਕਾਰਤ ਮੰਚ ਤੋਂ ਮੋਦੀ ਦੀਆਂ ਚੋਣ ਰੈਲੀਆਂ ਤੇ ਹੋ ਰਹੇ �

Read Full Story: http://www.punjabinfoline.com/story/23217