Wednesday, April 16, 2014

ਜੇਤਲੀ ਨੂੰ ਅੰਗਰੇਜ਼ੀ ਸਿੱਖਣ ਦੀ ਲੋੜ : ਕੈਪਟਨ

ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਦੇ ਅੰਗਰੇਜ਼ੀ ਭਾਸ਼ਾ ਦੇ ਗਿਆਨ ਤੇ ਚੁਟਕੀ ਲਈ ਹੈ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਸਾਫ ਕੀਤਾ ਕਿ ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਜੇਤਲੀ ਤੇ ਕੋਈ ਨਿੱਜੀ ਟਿੱਪਣੀ ਨਹੀਂ ਕੀਤੀ। ਜੇਕਰ ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਤਾਂ ਜੇਤਲੀ ਸਾਹਿਬ ਨੂੰ

Read Full Story: http://www.punjabinfoline.com/story/23209