Saturday, April 19, 2014

ਜੇਤਲੀ ਚ ਅਜਿਹਾ ਕੀ ਜੋ ਕੈਪਟਨ ਹੋ ਗਏ ਹੈਰਾਨ!

ਅੰਮ੍ਰਿਤਸਰ, ਗੁਰੂ ਨਗਰੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੇ ਉਮੀਦਵਾਰ ਅਰੁਣ ਜੇਤਲੀ ਲਗਾਤਾਰ ਇਕ-ਦੂਜੇ ਤੇ ਤਰ੍ਹਾਂ-ਤਰ੍ਹਾਂ ਦੀ ਬਿਆਨਬਾਜ਼ੀ ਕਰਦੇ ਨਜ਼ਰ ਆ ਰਹੇ ਹਨ ਅਤੇ ਇਕ-ਦੂਜੇ ਦੀਆਂ ਕਮੀਆਂ ਨੂੰ ਲੋਕਾਂ ਸਾਹਮਣੇ ਗਿਣਾ ਰਹੇ ਹਨ। ਹਾਲ ਹੀ ਚ ਕੈਪਟਨ ਅਮਰਿੰਦਰ ਸਿੰਘ ਨੇ ਅਰੁਣ ਜੇਤਲੀ ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਜੇਤਲੀ ਹਮੇਸ਼ਾ ਬੇਤੁੱ

Read Full Story: http://www.punjabinfoline.com/story/23276