Sunday, April 13, 2014

ਚੋਣਾਂ ਤੋਂ ਬਾਅਦ ਅਕਾਲੀ ਸਰਕਾਰ ਪੰਜਾਬ ’ਚ ਹੋਰ ਵੀ ਟੈਕਸ ਲਾਉਣ ਦੀ ਤਿਆਰੀ ’ਚ – ਪ੍ਰਨੀਤ ਕੌਰ

ਪਟਿਆਲਾ, 13 ਅਪਰੈਲ (ਪੀ.ਐਸ.ਗਰੇਵਾਲ)- ਪੰਜਾਬ 'ਚ ਅਕਾਲੀ-ਭਾਜਪਾ ਸਰਕਾਰ ਨੇ ਲਗਾਤਾਰ ਲੋਕਾਂ 'ਤੇ ਟੈਕਸ ਲਗਾ ਕੇ ਪੰਜਾਬੀਆਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਥੋਂ ਤੱਕ ਕਿ ਚੋਣਾਂ ਤੋਂ ਬਾਅਦ ਵੀ ਅਕਾਲੀ ਸਰਕਾਰ ਪੰਜਾਬ ਦੇ ਲੋਕਾਂ 'ਤੇ ਹੋਰ ਵੀ ਟੈਕਸ ਲਗਾਉਣ ਦੀ ਤਿਆਰੀ ਵਿਚ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਪ੍ਰ�

Read Full Story: http://www.punjabinfoline.com/story/23180