Thursday, April 17, 2014

ਦੋਵੇਂ ਪਿਉ-ਪੁੱਤ ਬਾਦਲਾਂ ਨੇ ਸਦਾ ਹੀ ਪੰਜਾਬ ਦੀ ਜਨਤਾ ਨੂੰ ਧੋਖਾ ਦਿੱਤੈ : ਬਾਜਵਾ

ਗੁਰਦਾਸਪੁਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਜੋ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵਲੋਂ ਦੂਸਰੀ ਵਾਰ ਚੋਣ ਲੜ ਰਹੇ ਹਨ, ਨੇ ਗੁਰਦਾਸਪੁਰ ਸ਼ਹਿਰ ਵਿਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਜਨਤਾ ਨਾਲ ਸਦਾ ਹੀ ਧੋਖਾ ਕੀਤਾ ਹੈ ਅ�

Read Full Story: http://www.punjabinfoline.com/story/23231