Saturday, April 26, 2014

ਦਲਿਤਾਂ ਕੋਲ ਹਨੀਮੂਨ ਮਨਾਉਣ ਜਾਂਦੇ ਹਨ ਰਾਹੁਲ : ਰਾਮਦੇਵ

ਲਖਨਊ, ਬਾਬਾ ਰਾਮਦੇਵ ਨੇ ਰਾਹੁਲ ਗਾਂਧੀ ਬਾਰੇ ਵੀ ਇਕ ਵਿਵਾਦਪੂਰਨ ਬਿਆਨ ਦੇ ਦਿੱਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦਲਿਤਾਂ ਦੀ ਬਸਤੀ ਵਿਚ ਹਨੀਮੂਨ ਅਤੇ ਪਿਕਨਿਕ ਮਨਾਉਣ ਜਾਂਦੇ ਹਨ। ਕਾਂਗਰਸ ਨੇ ਇਸ ਬਿਆਨ ਨੂੰ ਲੈ ਕੇ ਬਾਬਾ ਰਾਮਦੇਵ ਦੀ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ। ਬਾਬਾ ਰਾਮਦੇਵ ਪਹਿਲਾਂ ਵੀ ਰਾਹੁਲ ਗਾਂਧੀ ਬਾਰੇ ਇਸ ਤਰ੍ਹਾਂ ਦੇ ਬਿਆਨ ਦਿੰਦੇ ਰਹੇ ਹਨ। ਹਾਲ ਹੀ ਵਿਚ ਉਨ੍ਹ�

Read Full Story: http://www.punjabinfoline.com/story/23365