Tuesday, April 15, 2014

ਗਲਤੀ ਕਰਨ ਵਾਲਿਆਂ ਨੂੰ ਕਾਨੂੰਨ ਦੇ ਮੁਤਾਬਕ ਸਜ਼ਾ ਮਿਲੇ : ਮਮਤਾ

ਕੋਲਕਾਤਾ, ਮਾਲਦਾ ਚ ਚੋਣ ਕਮਿਸ਼ਨ ਦੇ ਇਕ ਦਲ ਤੇ ਕਥਿਤ ਤੌਰ ਤੇ ਹਮਲਾ ਕਰਨ ਦੇ ਮਾਮਲੇ ਚ ਪ੍ਰਦੇਸ਼ ਦੇ ਇਕ ਮੰਤਰੀ ਦੇ ਜਵਾਈ ਸਮੇਤ ਤ੍ਰਿਣਮੂਲ ਕਾਂਗਰਸ ਦੇ ਕੁਝ ਵਰਕਰਾਂ ਦੀ ਗ੍ਰਿਫਤਾਰੀ ਦੇ ਕੁਝ ਦਿਨ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਲੋਕ ਗਲਤੀਆਂ ਕਰਦੇ ਹਨ ਤਾਂ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਚੋਣ ਡਿਊਟੀ

Read Full Story: http://www.punjabinfoline.com/story/23199