Friday, April 18, 2014

ਰਾਹੁਲ ਤੇ ਪ੍ਰਿਯੰਕਾ ਦੇ ਨਜ਼ਦੀਕੀ ਨੇ ਦਿਤੀ ਜਾਨੋਂ ਮਾਰਨ ਦੀ ਧਮਕੀ : ਵਿਸ਼ਵਾਸ

ਅਮੇਠੀ, ਅਮੇਠੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੁਮਾਰ ਵਿਸ਼ਵਾਸ ਨੇ ਇਕ ਸਨਸਨੀਖੇਜ਼ ਦਾਅਵਾ ਕੀਤਾ ਹੈ। ਵਿਸ਼ਵਾਸ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਦੇ ਇਕ ਨਜ਼ਦੀਕੀ ਵਿਅਕਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਹੈ। ਵਿਸ਼ਵਾਸ ਨੇ ਆਪਣੇ ਇਸ ਦਾਅਵੇ ਦੀ ਪੁਸ਼ਟੀ ਲਈ ਯੂ ਟਿਊਬ ਉਤੇ ਇਕ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ ਵਿਚ

Read Full Story: http://www.punjabinfoline.com/story/23246