Saturday, April 19, 2014

ਉਮਰ ਨੇ ਗਿਲਾਨੀ ਨੂੰ ਦੂਤ ਦੀ ਪਛਾਣ ਦੱਸਣ ਨੂੰ ਕਿਹਾ

ਸ਼੍ਰੀਨਗਰ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਨੀਵਾਰ ਨੂੰ ਸੱਈਦ ਅਲੀ ਸ਼ਾਹ ਗਿਲਾਨੀ ਨੂੰ ਉਨ੍ਹਾਂ ਲੋਕਾਂ ਦੀ ਪਛਾਣ ਦੱਸਣ ਨੂੰ ਕਿਹਾ ਜਿਨ੍ਹਾਂ ਬਾਰੇ ਉਨ੍ਹਾਂ ਨੇ ਕਿਹਾ ਸੀ ਕਿ ਉਹ ਨਰਿੰਦਰ ਮੋਦੀ ਦੇ ਦੂਤ ਦੇ ਰੂਪ ਚ ਉਨ੍ਹਾਂ ਨੂੰ ਮਿਲਣ ਆਏ ਸਨ। ਉਮਰ ਨੇ ਇਸ ਭੇਦ ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਦੂਤਾਂ ਦਾ ਖੁਲਾਸਾ ਕਰਨ ਨੂੰ ਕਿਹਾ ਕਿ ਤਾਂ ਜੋ ਇਹ ਪਤਾ ਲੱਗ ਸਕੇ ਕਿ ਕੌਣ ਝੂਠ �

Read Full Story: http://www.punjabinfoline.com/story/23280