Friday, April 18, 2014

ਰਾਬਰਟ ਵਾਡਰਾ ਦੀ ਜ਼ਮੀਨ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ

ਨਵੀਂ ਦਿੱਲੀ, ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਦੇ ਜਵਾਈ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਇਕ ਵਾਰ ਫਿਰ ਮੁਸ਼ਕਲਾਂ ਵਿਚ ਘਿਰੇ ਹੋਏ ਨਜ਼ਰ ਆ ਰਹੇ ਹਨ। ਵਾਡਰਾ ਦੀ ਜ਼ਮੀਨ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ। ਇਹ ਖੁਲਾਸਾ ਦਿ ਵਾਲ ਸਟਰੀਟ ਜਨਰਲ ਅਖਬਾਰ ਨੇ ਕੀਤਾ ਹੈ। ਇਕ ਰਿਪੋਰਟ ਮੁਤਾਬਕ ਇਹ ਖੁਲਾਸ ਹੋਇਆ ਹੈ ਕਿ ਸਾਲ 2012 ਚ ਵਾਡਰਾ 324 ਕਰੋੜ ਦੀ ਜ਼ਮੀਨ-ਜਾਇਦਾਦ ਦੇ ਮਾਲ

Read Full Story: http://www.punjabinfoline.com/story/23253