Thursday, April 17, 2014

ਮੈਂ ਅੱਜ ਵੀ ਕਾਂਗਰਸ, ਪੀ.ਪੀ.ਪੀ., ਸੀ.ਪੀ.ਆਈ. ਅਤੇ ਸਹਿਯੋਗੀ ਪਾਰਟੀਆਂ ਦਾ ਸਾਂਝਾ ਉਮੀਦਵਾਰ : ਮਨਪ੍ਰੀਤ

ਬਠਿੰਡਾ, ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਅਖਬਾਰ ਵਿਚ ਛਪੀ ਇਕ ਖਬਰ ਦਾ ਨੋਟਿਸ ਲੈਂਦਿਆਂ ਬਿਆਨ ਜਾਰੀ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੀ. ਪੀ. ਪੀ. ਦੀ ਕੋਰ ਕਮੇਟੀ ਨੇ ਇਕ ਫੈਸਲੇ ਰਾਹੀਂ ਕਾਂਗਰਸ ਨਾਲ ਗੱਠਜੋੜ ਕੀਤਾ ਸੀ ਅਤੇ ਇਸ ਉੱਪਰ ਕਿਸੇ ਵੀ ਬਾਹਰੀ ਵਿਅਕਤੀ ਨੂੰ ਕਿੰਤੂ ਪਰੰਤੂ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਹੀ ਸ਼ੰਕਾ ਸੀ ਕਿ ਸੱਤਾਧਾਰੀ ਪਾਰਟੀ ਘਿਨਾਉਣੇ �

Read Full Story: http://www.punjabinfoline.com/story/23230