Friday, April 11, 2014

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਨ ਨਾਲ ਹੋਵੇਗਾ ਪੰਜਾਬ ਨੂੰ ਲਾਭ : ਸੁਖਬੀਰ ਬਾਦਲ

ਗੁਰਦਾਸਪੁਰ, ਇਸ ਵਾਰ ਦੇਸ਼ ਚ ਹੋ ਰਹੀਆਂ ਲੋਕ ਸਭਾ ਚੋਣਾਂ ਕੋਈ ਮਾਮੂਲੀ ਚੋਣਾਂ ਨਹੀਂ ਹਨ, ਇਨ੍ਹਾਂ ਲੋਕ ਸਭਾ ਚੋਣਾਂ ਨਾਲ ਦੇਸ਼ ਦਾ ਭਵਿੱਖ ਨਿਰਧਾਰਿਤ ਕੀਤਾ ਜਾਣਾ ਹੈ। ਇਨ੍ਹਾਂ ਚੋਣਾਂ ਦੇ ਬਾਅਦ ਜੇਕਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਬਣਦੀ ਹੈ ਤਾਂ ਜਿਥੇ ਦੇਸ਼ ਤੋਂ ਭ੍ਰਿਸ਼ਟਾਚਾਰ ਖਤਮ ਹੋਵੇਗਾ ਉਥੇ ਹੀ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਜ਼ਰੂਰਤ ਅਨੁਸਾਰ ਫੰਡ ਵੀ ਮੁਹੱਈਆ ਹੋਣੇ ਸ਼ੁਰੂ

Read Full Story: http://www.punjabinfoline.com/story/23150