Wednesday, April 9, 2014

ਬੇਇਨਸਾਫ਼ੀ ਕਰਨ ਵਾਲਿਆਂ ਨੂੰ ਮਾਰ ਦਿਓ : ਰਾਜ ਠਾਕਰੇ

ਮੁੰਬਈ, ਬਿਆਨਾਂ ਰਾਹੀਂ ਹਮੇਸ਼ਾ ਵਿਵਾਦਾਂ ਵਿਚ ਰਹਿਣ ਵਾਲੇ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸ) ਦੇ ਮੁਖੀ ਰਾਜ ਠਾਕਰੇ ਨੇ ਇਕ ਵਾਰ ਫਿਰ ਭੜਕਾਊ ਬਿਆਨ ਦਿੱਤਾ ਹੈ। ਰਾਜ ਠਾਕਰੇ ਨੇ ਮਹਾਰਾਸ਼ਟਰ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਕਾਂਗਰਸ ਅਤੇ ਐੱਨ. ਸੀ. ਪੀ. ਨੂੰ ਲੰਬੇ ਹੱਥੀਂ ਲਿਆ ਅਤੇ ਕਿਸਾਨਾਂ ਨੂੰ ਕਿਹਾ ਕਿ ਉਹ ਖੁਦਕੁਸ਼ੀਆਂ ਨਾ ਕਰਨ ਸਗੋਂ ਉਨ੍ਹਾਂ ਲੋਕਾਂ ਨੂੰ ਮਾਰ ਦੇਣ ਜਿਨ੍ਹਾਂ ਨੇ

Read Full Story: http://www.punjabinfoline.com/story/23104