Wednesday, April 23, 2014

ਸਿੱਧੂ ਦੀ ਪਿੱਠ ਚ ਛੁਰਾ ਮਾਰਿਆ ਗਿਆ-ਕੈਪਟਨ

ਅੰਮ੍ਰਿਤਸਰ, ਬੀਤੇ ਦਿਨੀਂ ਸੰਸਦੀ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਬਿਆਨ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਇਕ ਵਧੀਆ ਇਨਸਾਨ ਹਨ ਪਰ ਅਕਾਲੀ ਦਲ ਅਤੇ ਅਰੁਣ ਜੇਤਲੀ ਨੇ ਉਨ੍ਹਾਂ ਨਾਲ ਬੁਰਾ ਵਰਤਾਓ ਕੀਤਾ ਹੈ ਅਤੇ ਉਨ੍ਹਾਂ ਦੀ ਪਿੱਠ ਚ ਛੁਰਾ ਮਾਰਿਆ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ �

Read Full Story: http://www.punjabinfoline.com/story/23338