Tuesday, April 22, 2014

ਟਾਈਟਲਰ ਨੂੰ ਕਲੀਨ ਚਿੱਟ ਨਹੀਂ : ਅਮਰਿੰਦਰ

ਅੰਮ੍ਰਿਤਸਰ, ਸਾਬਕਾ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਉਨ੍ਹਾਂ ਨੇ ਨਹੀਂ ਦਿੱਤੀ ਸੀ, ਸਗੋਂ ਅਕਾਲੀਆਂ ਨੇ ਉਨ੍ਹਾਂ ਦੇ ਬਿਆਨ ਨੂੰ ਚੋਣਾਂ ਨੂੰ ਦੇਖਦੇ ਹੋਏ ਤੋੜਿਆ-ਮਰੋੜਿਆ ਹੈ ਤਾਂ ਕਿ ਸਿੱਖ ਭਾਈਚਾਰੇ ਚ ਭਰਮ ਵਾਲੀ ਸਥਿਤੀ ਪੈਦਾ ਕੀਤੀ ਜਾ ਸਕੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ 1984 ਚ ਇੰਦਰਾ ਗਾਂਧੀ ਦੀ ਹੱਤਿਆ ਤੋ

Read Full Story: http://www.punjabinfoline.com/story/23317