Tuesday, April 15, 2014

ਭਾਜਪਾ ਦੇ ਖਰਚੇ ਨੂੰ ਮੋਦੀ ਦੇ ਖਾਤੇ ਚ ਸ਼ਾਮਲ ਕੀਤਾ ਜਾਵੇ : ਕਾਂਗਰਸ

ਨਵੀਂ ਦਿੱਲੀ, ਕਾਂਗਰਸ ਨੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਕਿਹਾ ਕਿ ਭਾਜਪਾ ਦੇ ਪ੍ਰਚਾਰ ਦੇ ਖਰਚੇ ਨੂੰ ਉਸ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਖਾਤੇ ਚ ਸ਼ਾਮਲ ਕੀਤਾ ਜਾਵੇ। ਚੋਣ ਕਮਿਸ਼ਨ ਨੂੰ ਸੌਂਪੇ ਮੰਗ ਪੱਤਰ ਚ ਕਾਂਗਰਸ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ ਉਸ ਨਾਲ ਲੱਗਦਾ ਹੈ ਕਿ ਇਹ ਭਾਜਪਾ ਦੀ ਚੋਣ ਪ੍ਰਚਾਰ ਨਹੀਂ, ਸਗੋਂ ਮੋਦੀ ਦ

Read Full Story: http://www.punjabinfoline.com/story/23193