Wednesday, April 23, 2014

ਪੰਜਾਬ ਚ ਆਪ ਦੀ ਕੋਈ ਲਹਿਰ ਨਹੀਂ : ਸੁਖਬੀਰ

ਮੋਗਾ, ਦੇਸ਼ ਭਰ ਚ ਨਰਿੰਦਰ ਮੋਦੀ ਦੀ ਲਹਿਰ ਹੋਣ ਦਾ ਦਾਅਵਾ ਕਰਦੇ ਹੋਏ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਚ ਕੋਈ ਲਹਿਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਚ ਆਪ ਕਿਤੇ ਨਹੀਂ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦੂਜੇ ਪਾਸੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਮੋਦੀ ਦੇ ਪੱਖ ਚਦੇਸ਼ ਭਰ ਚ ਲਹ�

Read Full Story: http://www.punjabinfoline.com/story/23334