Wednesday, April 23, 2014

ਮੋਦੀ ਸਿਰਫ ਮੈਂ, ਮੈਂ, ਮੈਂ ਕਰਦੈ : ਰਾਹੁਲ

ਰਾਏਪੁਰ, ਛੱਤੀਸਗੜ੍ਹ ਦੇ ਬੇਮੇਤਰਾ ਚ ਮੰਗਲਵਾਰ ਨੂੰ ਚੋਣ ਪ੍ਰਚਾਰ ਦੇ ਆਖਰੀ ਘੰਟੇ ਚ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਦੁਰਗ ਲੋਕ ਸਭਾ ਤੋਂ ਕਾਂਗਰਸ ਉਮੀਦਵਾਰ ਤਾਮ੍ਰਧਵਜ ਸਾਹੂ ਦੇ ਪੱਖ ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਸਾਰਿਆਂ ਨੂੰ ਨਾਲ ਲੈ ਕੇ ਨਹੀਂ ਚੱਲ ਸਕਦੇ, ਉਹ ਸਿਰਫ, ਮੈਂ, ਮੈਂ, ਮੈਂ ਕਹਿੰਦੇ ਹਨ। ਰਾਹੁਲ ਗਾਂਧੀ ਨੇ ਰਾਜ ਦੀ ਭਾਜਪਾ ਸਰਕਾਰ ਤੇ

Read Full Story: http://www.punjabinfoline.com/story/23329