Thursday, April 10, 2014

ਗਾਂਧੀ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨਾ ਹੈ: ਮੋਦੀ

ਜਮਸ਼ੇਦਪੁਰ, ਭਾਜਪਾ ਦੇ ਪ੍ਰਧਾਨ ਮੰਤਰੀ ਸੀਟ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਲੋਕਸਭਾ ਚੋਣਾਂ ਚ ਕਾਂਗਰਸ ਨੂੰ ਵਿਦਾ ਕਰਨ ਦੀ ਅਪੀਲ ਕਰਦੇ ਹੋਏ ਵੀਰਵਾਰ ਨੂੰ ਕਿਹਾ ਕਿ ਮਹਾਤਮਾ ਗਾਂਧੀ ਦੇ ਅਧੂਰੇ ਸੁਪਨੇ ਨੂੰ ਪੂਰਾ ਕਰਨਾ ਹੈ। ਮੋਦੀ ਨੇ ਇੱਥੇ ਗੋਪਾਲ ਮੈਦਾਨ ਚ ਇਕ ਵੱਡੀ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਹਾਤਮਾ ਗਾਂਧੀ ਨੇ ਆਜ਼ਾਦੀ ਮਿਲਣ ਤੋਂ ਬਾਅਦ ਕਾਂਗਰਸ ਨੂੰ ਭੰਗ ਦੇਣ ਦੀ ਗੱ�

Read Full Story: http://www.punjabinfoline.com/story/23133