Saturday, April 5, 2014

ਸਿਆਸੀ ਪਾਰਟੀਆਂ ਅਦਾਲਤ ਦੇ ਕੰਟਰੋਲ ਚ ਨਹੀਂ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਚੋਣਾਂ ਤੋਂ ਬਾਅਦ ਗੱਠਜੋੜ 'ਤੇ ਰੋਕ ਲਗਾਉਣ ਦੀ ਮੰਗ ਕਰਦੀ ਜਨਹਿੱਤ ਪਟੀਸ਼ਨ ਸ਼ੁੱਕਰਵਾਰ ਨੂੰ ਖ਼ਾਰਜ ਕਰ ਦਿੱਤਾ। ਅਦਾਲਤ ਨੇ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਕਿਸੇ ਪਾਰਟੀ ਜਾਂ ਨੇਤਾ ਨੂੰ ਕਿਸੇ ਸਮੂਹ 'ਚ ਸ਼ਾਮਲ ਹੋਣ ਤੋਂ ਨਹੀਂ ਰੋਕ ਸਕਦੀ। ਮੁੱਖ ਜੱਜ ਪੀ ਸੱਤਸ਼ਿਵਮ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਰਜਿੰਦਰ ਦੱਤ ਵਾਸੂਦੇਵ ਦੀ ਪਟੀ

Read Full Story: http://www.punjabinfoline.com/story/23056