Friday, April 11, 2014

ਬੇਨੀ ਨੂੰ ਚੋਣ ਕਮਿਸ਼ਨ ਦਾ ਨੋਟਿਸ

ਲਖਨਊ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਨੂੰ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦਾ ਸਭ ਤੋਂ ਵੱਡਾ ਗੁੰਡਾ ਦੱਸਣ ਵਾਲੇ ਕਾਂਗਰਸੀ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਬੇਨੀ ਪ੍ਰਸਾਦ ਵਰਮਾ ਨੂੰ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੇਨੀ ਨੂੰ 12 ਅਪ੍ਰੈਲ ਦੀ ਸ਼ਾਮ �

Read Full Story: http://www.punjabinfoline.com/story/23156