Monday, April 21, 2014

ਇਹ ਕੀ ਕਹਿ ਦਿੱਤਾ ਮੁਲਾਇਮ ਦੀ ਨੂੰਹ ਡਿੰਪਲ ਨੇ!

ਕੰਨੌਜ, ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕਾਫੀ ਸਰਗਰਮ ਹੁੰਦਾ ਜਾ ਰਿਹਾ ਹੈ। ਜਿੱਥੇ ਇਕ ਪਾਸੇ ਭਾਜਪਾ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਲਈ ਕਈ ਰੈਲੀ ਰਾਹੀਂ ਜਨਤਾ ਨੂੰ ਆਪਣੇ ਵੱਲ ਕਰ ਰਹੇ ਹਨ, ਉੱਥੇ ਹੀ ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਦੀ ਨੂੰਹ ਉਨ੍ਹਾਂ ਨੂੰ ਮੁੱਖ ਮੰਤਰੀ ਬਣਦਾ ਦੇਖਣਾ ਚਾਹੁੰਦੀ ਹੈ। ਦਰਅਸਲ ਇਹ ਵਾਕ

Read Full Story: http://www.punjabinfoline.com/story/23301