Monday, April 7, 2014

ਕਾਂਗਰਸ ਨੇ ਮੁਸਲਮਾਨਾਂ ਨੂੰ ਦਿੱਤਾ ਧੋਖਾ: ਮੋਦੀ

ਅਲੀਗੜ੍ਹ, ਭਾਜਪਾ ਦੇ ਪ੍ਰਧਾਨ ਮੰਤਰੀ ਸੀਟ ਦੇ ਉਮੀਦਵਾਰ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਾਂਗਰਸ ਤੇ ਮੁਸਲਮਾਨਾਂ ਨੂੰ ਧੋਖਾ ਦੇਣ ਦਾ ਦੋਸ਼ ਲਗਾਉਂਦੇ ਹੋਏ ਐਤਵਾਰ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਅੱਟ ਗਿਣਤੀ ਕਲਿਆਣ ਦੇ 15 ਸੂਤਰੀ ਪ੍ਰੋਗਰਾਮ ਤੇ ਇਕ ਵੀ ਰੁਪਿਆ ਖਰਚ ਨਹੀਂ ਕੀਤਾ। ਮੋਦੀ ਨੇ ਮੁਸਲਿਮ ਬਹ�

Read Full Story: http://www.punjabinfoline.com/story/23075