Saturday, April 19, 2014

ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਚਿਤਾਵਨੀ, ਸਾਥੀਆਂ ਤੇ ਲਾਇਆ ਜੁਰਮਾਨ

ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਅਤੇ ਆਪ ਪਾਰਟੀ ਦੇ ਤਿੰਨ ਨੇਤਾਵਾਂ ਨੂੰ ਸੁਚੇਤ ਕੀਤਾ ਹੈ ਕਿ ਕੇਂਦਰੀ ਦੂਰਸੰਚਾਰ ਮੰਤਰੀ ਕਪਿਲ ਸਿੱਬਲ ਦੇ ਬੇਟੇ ਅਮਿਤ ਸਿੱਬਲ ਵਲੋਂ ਦਾਇਰ ਅਪਰਾਧਕ ਮਾਣਹਾਨੀ ਮਾਮਲੇ ਚ 24 ਮਈ ਨੂੰ ਪੇਸ਼ ਹੋਣ ਵਿਚ ਜੇਕਰ ਉਹ ਨਾਕਾਮ ਰਹਿੰਦੇ ਹਨ ਤਾਂ ਮਜਬੂਰਨ ਉਸ ਨੂੰ ਕਾਰਵਾਈ ਕਰਨੀ ਹੋਵੇਗੀ। ਮੈਟਰੋਪੋਲੀਟਨ ਮੈਜਿਸਟ੍ਰੇਟ ਸੁਨੀ�

Read Full Story: http://www.punjabinfoline.com/story/23282